More
    HomePunjabi NewsLiberal Breakingਅਜਨਾਲਾ ਹਿੰਸਾ ਮਾਮਲਾ: ਅੰਮ੍ਰਿਤਪਾਲ ਸਿੰਘ ਦਾ ਮਿਲਿਆ 2 ਦਿਨ ਦਾ ਪੁਲਿਸ ਰਿਮਾਂਡ;...

    ਅਜਨਾਲਾ ਹਿੰਸਾ ਮਾਮਲਾ: ਅੰਮ੍ਰਿਤਪਾਲ ਸਿੰਘ ਦਾ ਮਿਲਿਆ 2 ਦਿਨ ਦਾ ਪੁਲਿਸ ਰਿਮਾਂਡ; ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

    ਅਜਨਾਲਾ ਅਦਾਲਤ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਨੇ 23 ਫਰਵਰੀ 2023 ਦੀ ਹਿੰਸਾ ਮਾਮਲੇ ਵਿੱਚ 15 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪੁਲਿਸ ਅਨੁਸਾਰ ਉਹ ਗੱਡੀ ਬਰਾਮਦ ਕਰਨੀ ਬਾਕੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਇਆ ਗਿਆ ਸੀ।

    RELATED ARTICLES

    Most Popular

    Recent Comments