More
    HomePunjabi NewsLiberal Breakingਮਾਨ ਸਰਕਾਰ ਦਾ ਗਰੁੱਪ ਡੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਕਣਕ ਖਰੀਦਣ ਲਈ...

    ਮਾਨ ਸਰਕਾਰ ਦਾ ਗਰੁੱਪ ਡੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਕਣਕ ਖਰੀਦਣ ਲਈ ਮਿਲੇਗਾ ਵਿਆਜ ਮੁਕਤ ਕਰਜ਼ਾ

    ਪੰਜਾਬ ਸਰਕਾਰ ਨੇ ਗਰੁੱਪ ਡੀ ਮੁਲਾਜ਼ਮਾਂ ਨੂੰ ਕਣਕ ਖਰੀਦਣ ਲਈ 10,340 ਰੁਪਏ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਕਾਰਜ ਲਈ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਆਪਣੀ ਸਾਲਾਨਾ ਕਣਕ ਦੀ ਖਰੀਦ ਅਤੇ ਸਟੋਰੇਜ ਲਈ ਵੱਡੀ ਆਰਥਿਕ ਰਾਹਤ ਮਿਲੇਗੀ।

    RELATED ARTICLES

    Most Popular

    Recent Comments