ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤੀ ਵਰਤਦਿਆਂ ਵਿਸ਼ੇਸ਼ ਫਲਾਇੰਗ ਸਕੁਐਡ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹੁਣ ਮਾਈਨਿੰਗ ਗਤੀਵਿਧੀਆਂ ‘ਤੇ ਡਰੋਨ ਅਤੇ ਆਧੁਨਿਕ ਤਕਨੀਕ ਰਾਹੀਂ ਨਜ਼ਰ ਰੱਖੀ ਜਾਵੇਗੀ। ਮੰਤਰੀ ਨੇ ਸਪੱਸ਼ਟ ਕੀਤਾ ਕਿ ਕੁਦਰਤੀ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ।
ਮਾਈਨਿੰਗ ਮੰਤਰੀ ਬਰਿੰਦਰ ਗੋਇਲ ਦੇ ਨਾਜਾਇਜ਼ ਮਾਈਨਿੰਗ ਖਿਲਾਫ ਸਖ਼ਤ ਤੇਵਰ; ਫਲਾਇੰਗ ਸਕੁਐਡ ਤੇ ਤਕਨੀਕੀ ਨਿਗਰਾਨੀ ਦੇ ਦਿੱਤੇ ਹੁਕਮ
RELATED ARTICLES


