More
    HomePunjabi NewsLiberal Breakingਰਾਘਵ ਚੱਢਾ ਦੇ ਭਾਜਪਾ 'ਚ ਜਾਣ 'ਤੇ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ; ਕਿਹਾ-...

    ਰਾਘਵ ਚੱਢਾ ਦੇ ਭਾਜਪਾ ‘ਚ ਜਾਣ ‘ਤੇ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ; ਕਿਹਾ- ‘ਭਾਜਪਾ ਨੇ ਪੰਜਾਬੀਆਂ ਨਾਲ ਫਿਰ ਕੀਤਾ ਧੱਕਾ’

    ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਅਤੇ ਹੋਰ ਸਾਂਸਦਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਭਾਜਪਾ ਨੇ ਪੰਜਾਬੀਆਂ ਨਾਲ ਫਿਰ ਧੱਕਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਦਾ ਕਤਲ ਕਰਕੇ ਪੰਜਾਬ ਦੇ ਫਤਵੇ ਨੂੰ ਖਰੀਦਣ ਅਤੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

    RELATED ARTICLES

    Most Popular

    Recent Comments