More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਮੀ ਤੋਂ ਮਿਲੀ ਵੱਡੀ ਰਾਹਤ

    ਬ੍ਰੇਕਿੰਗ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਮੀ ਤੋਂ ਮਿਲੀ ਵੱਡੀ ਰਾਹਤ

    ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਕਈ ਦਿਨਾਂ ਤੋਂ ਪੈ ਰਹੀ ਤਿੱਖੀ ਧੁੱਪ ਤੋਂ ਬਾਅਦ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਹੈ।

    RELATED ARTICLES

    Most Popular

    Recent Comments