ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। AAP ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪਾਰਟੀ ਨੇ ਕਿਹਾ ਕਿ ਜੱਸਾ ਭੱਟੀ ਦੇ ਜੁੜਨ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਮੋੜਨ ਦੀ ਮੁਹਿੰਮ ਹੋਰ ਮਜ਼ਬੂਤ ਹੋਵੇਗੀ।
ਬ੍ਰੇਕਿੰਗ: ਰੁਸਤਮ-ਏ-ਹਿੰਦ ਜੱਸਾ ਭੱਟੀ AAP ਵਿੱਚ ਸ਼ਾਮਲ, ਨਸ਼ਿਆਂ ਵਿਰੁੱਧ ਮੁਹਿੰਮ ਹੋਵੇਗੀ ਹੋਰ ਤੇਜ਼
RELATED ARTICLES


