ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਰਿਹਾਈ ਦੀ ਮੰਗ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਅਤੇ ਸਾਥੀਆਂ ਨੂੰ ਬਿਨਾਂ ਕਿਸੇ ਪੁਖ਼ਤਾ ਸਬੂਤ ਦੇ ਜੇਲ੍ਹ ਵਿੱਚ ਬੰਦ ਰੱਖਣਾ ਸਰਾਸਰ ਅਨਿਆ ਹੈ। ਉਨ੍ਹਾਂ ਦੁਹਰਾਇਆ ਕਿ ਉਹ ਪਹਿਲੇ ਦਿਨ ਤੋਂ ਹੀ ਨਿਰਪੱਖ ਜਾਂਚ ਅਤੇ ਬੇਗੁਨਾਹਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
ਬਿਨਾਂ ਸਬੂਤਾਂ ਦੇ ਜੇਲ੍ਹ ‘ਚ ਡੱਕਿਆ ਪੁੱਤਰ, ਰਵਨੀਤ ਬਿੱਟੂ ਦੀ ਰਿਹਾਈ ਵਾਲੀ ਮੰਗ ‘ਤੇ ਬੋਲੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ
RELATED ARTICLES


