ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਦੀ ਅਦਾਲਤ ਨੇ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਮਾਮਲਾ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਕੇਸ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸੀਐਮ ਮਾਨ ਨੂੰ ਤੈਅ ਤਾਰੀਖ਼ ‘ਤੇ ਖ਼ੁਦ ਹਾਜ਼ਰ ਹੋਣਾ ਪਵੇਗਾ। ਇਸ ਫੈਸਲੇ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਮੁੜ ਗਰਮਾਹਟ ਪੈਦਾ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ; ਮਾਨਸਾ ਅਦਾਲਤ ਨੇ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਦਿੱਤੇ ਹੁਕਮ
RELATED ARTICLES


