More
    HomePunjabi NewsLiberal Breakingਗੁਜਰਾਤ ਸਥਾਨਕ ਚੋਣਾਂ 'ਚ ‘ਆਪ’ ਦੀ ਜਿੱਤ 'ਤੇ ਸੀਐਮ ਮਾਨ ਨੇ ਦਿੱਤੀ...

    ਗੁਜਰਾਤ ਸਥਾਨਕ ਚੋਣਾਂ ‘ਚ ‘ਆਪ’ ਦੀ ਜਿੱਤ ‘ਤੇ ਸੀਐਮ ਮਾਨ ਨੇ ਦਿੱਤੀ ਵਧਾਈ; ਕਿਹਾ- ‘ਧੱਕੇਸ਼ਾਹੀ ਦੇ ਬਾਵਜੂਦ ਵਲੰਟੀਅਰਾਂ ਨੇ ਸਿਰਜਿਆ ਇਤਿਹਾਸ’

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੀਆਂ ਸਥਾਨਕ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਮਾਨ ਨੇ ਕਿਹਾ ਕਿ ਭਾਜਪਾ ਦੀ ਧੱਕੇਸ਼ਾਹੀ ਦੇ ਬਾਵਜੂਦ ਨਰਮਦਾ ਜ਼ਿਲ੍ਹਾ ਪੰਚਾਇਤ ਅਤੇ ਕਈ ਤਾਲੁਕਾ ਪੰਚਾਇਤਾਂ ਵਿੱਚ ਜਿੱਤ ਦਰਜ ਕਰਕੇ ਪਾਰਟੀ ਨੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਇਸ ਨੂੰ ਇਮਾਨਦਾਰ ਰਾਜਨੀਤੀ ਦੀ ਜਿੱਤ ਦੱਸਦਿਆਂ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

    RELATED ARTICLES

    Most Popular

    Recent Comments