More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਜਾਰੀ ਕੀਤਾ ਝੋਨੇ ਦੀ ਲਵਾਈ ਦਾ ਸ਼ਡਿਊਲ, 15...

    ਬ੍ਰੇਕਿੰਗ: ਪੰਜਾਬ ਸਰਕਾਰ ਨੇ ਜਾਰੀ ਕੀਤਾ ਝੋਨੇ ਦੀ ਲਵਾਈ ਦਾ ਸ਼ਡਿਊਲ, 15 ਮਈ ਤੋਂ ਸਿੱਧੀ ਬਿਜਾਈ ਸ਼ੁਰੂ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ ਕੀਤਾ। ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਹੋਵੇਗੀ। 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ ਅਤੇ ਮੋਹਾਲੀ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਸਰਕਾਰ ਨੇ ਕਿਸਾਨਾਂ ਨੂੰ ਸ਼ਡਿਊਲ ਅਨੁਸਾਰ ਹੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments