ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬੇ ਵਿੱਚ 1 ਮਈ ਤੋਂ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਤੋਂ ਪਹਿਲਾਂ ਖੇਤਾਂ ਦੀ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਪੰਜਾਬ ‘ਚ 1 ਮਈ ਤੋਂ ਨਹਿਰੀ ਪਾਣੀ ਦੀ ਸਪਲਾਈ, ਝੋਨੇ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ
RELATED ARTICLES


