More
    HomePunjabi NewsLiberal Breakingਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, ਇਨ੍ਹਾਂ 'ਚ 11 ਪੰਜਾਬੀ; ਸੀਐਮ ਮਾਨ ਬੋਲੇ-...

    ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, ਇਨ੍ਹਾਂ ‘ਚ 11 ਪੰਜਾਬੀ; ਸੀਐਮ ਮਾਨ ਬੋਲੇ- ਅੱਜ ਰਾਤ ਦਿੱਲੀ ਪਹੁੰਚਣਗੇ

    ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 11 ਪੰਜਾਬੀ ਨੌਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 2 ਤੇਲੰਗਾਨਾ ਅਤੇ 1-1 ਹਰਿਆਣਾ ਤੇ ਉੱਤਰਾਖੰਡ ਦੇ ਰਹਿਣ ਵਾਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਸਾਰੇ ਲੋਕ ਅੱਜ ਰਾਤ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਜਾਣਗੇ। ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਅਤੇ ਸਹਾਇਤਾ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

    RELATED ARTICLES

    Most Popular

    Recent Comments