ਅਜਨਾਲਾ: MP ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਕੋਰਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਪੁਲਿਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਕੋਰਟ ਨੇ ਕੇਸ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਟ੍ਰਾਂਸਫਰ ਕਰ ਦਿੱਤਾ ਹੈ। ਹੁਣ 2 ਮਈ ਤੋਂ ਟਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਬ੍ਰੇਕਿੰਗ: MP ਅੰਮ੍ਰਿਤਪਾਲ ਦੀ ਅਜਨਾਲਾ ਕੋਰਟ ‘ਚ ਪੇਸ਼ੀ, ਕੇਸ ਅੰਮ੍ਰਿਤਸਰ ਸੈਸ਼ਨ ਕੋਰਟ ਟ੍ਰਾਂਸਫਰ
RELATED ARTICLES


