ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਰਭਜਨ ਸਿੰਘ ਦੀ ਸੁਰੱਖਿਆ ਹਟਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਜਵਾਬ ਦਾਇਰ ਕੀਤਾ। ਸਰਕਾਰ ਨੇ ਕਿਹਾ ਕਿ ਹਰਭਜਨ ਸਿੰਘ ਪੰਜਾਬ ਵਿੱਚ ਨਹੀਂ ਰਹਿੰਦੇ ਇਸ ਲਈ ਉਨ੍ਹਾਂ ਦੀ Y+ ਸੁਰੱਖਿਆ ਹਟਾਈ ਗਈ। ਹਰਭਜਨ ਸਿੰਘ ਨੇ ਇਸ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ।
ਬ੍ਰੇਕਿੰਗ: ਹਾਈਕੋਰਟ ‘ਚ ਪੰਜਾਬ ਸਰਕਾਰ ਦਾ ਜਵਾਬ, ਹਰਭਜਨ ਸਿੰਘ ਪੰਜਾਬ ‘ਚ ਨਹੀਂ ਰਹਿੰਦੇ ਇਸ ਲਈ ਸੁਰੱਖਿਆ ਹਟਾਈ
RELATED ARTICLES


