ਨਵੀਂ ਦਿੱਲੀ: ਦਿੱਲੀ ਵਿੱਚ 4 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਕੁਝ ਲੋਕਾਂ ਦੇ ਸਿਰਫ਼ ਪਿੰਜਰ ਹੀ ਮਿਲੇ। 10 ਤੋਂ 15 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਮੁੱਢਲੀ ਜਾਂਚ ਵਿੱਚ AC ਵਿੱਚ ਬਲਾਸਟ ਤੋਂ ਅੱਗ ਲੱਗਣ ਦੀ ਆਸ਼ੰਕਾ ਜ਼ਾਹਰ ਕੀਤੀ ਗਈ ਹੈ। ਦਮਕਲ ਵਿਭਾਗ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ।
ਬ੍ਰੇਕਿੰਗ: ਦਿੱਲੀ ‘ਚ 4 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ, 9 ਦੀ ਮੌਤ, 10-15 ਲੋਕ ਬਚਾਏ
RELATED ARTICLES


