ਸੁਪਰੀਮ ਕੋਰਟ ਨੇ ਦਿੱਲੀ ਦੇ ਰਾਉਸ ਐਵੇਨਿਊ ਕੋਰਟ ਕੰਪਲੈਕਸ ‘ਚ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਨੂੰ ਲੈ ਕੇ ਆਪਣਾ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ‘ਆਪ’ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ‘ਆਪ’ ਨੂੰ ਆਪਣੇ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਲਈ ਭੂਮੀ ਅਤੇ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਆਪ ਨੂੰ ਦਫ਼ਤਰ ਖ਼ਾਲੀ ਕਰਨ ਲਈ ਦਿੱਤਾ ਅਲਟੀਮੇਟਮ
RELATED ARTICLES