More
    HomePunjabi NewsLiberal Breakingਰਾਸ਼ਟਰਪਤੀ ਨੂੰ ਮਿਲੇ ਸੀਐਮ ਮਾਨ; ‘ਲੋਕਤੰਤਰ ਦੇ ਕਤਲ’ ਤੇ ‘ਆਪ੍ਰੇਸ਼ਨ ਲੋਟਸ’ ਵਿਰੁੱਧ...

    ਰਾਸ਼ਟਰਪਤੀ ਨੂੰ ਮਿਲੇ ਸੀਐਮ ਮਾਨ; ‘ਲੋਕਤੰਤਰ ਦੇ ਕਤਲ’ ਤੇ ‘ਆਪ੍ਰੇਸ਼ਨ ਲੋਟਸ’ ਵਿਰੁੱਧ ਬੁਲੰਦ ਕੀਤੀ ਆਵਾਜ਼

    ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਦੇਸ਼ ਵਿੱਚ ਲੋਕਤੰਤਰ ਦੇ ਕਤਲ ਖ਼ਿਲਾਫ਼ ਆਵਾਜ਼ ਉਠਾਈ। ਉਨ੍ਹਾਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਪਾਰਟੀਆਂ ਤੋੜਨ ਦੀਆਂ ਕੋਸ਼ਿਸ਼ਾਂ ਨੂੰ ਸੰਵਿਧਾਨ ਵਿਰੋਧੀ ਦੱਸਿਆ। ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਆਪ੍ਰੇਸ਼ਨ ਲੋਟਸ ਕਾਮਯਾਬ ਨਹੀਂ ਹੋਵੇਗਾ ਅਤੇ ਉਹ ਲੋਕਾਂ ਦੇ ਫ਼ਤਵੇ ਤੇ ਸੰਵਿਧਾਨ ਦੀ ਰਾਖੀ ਲਈ ਆਖਰੀ ਦਮ ਤੱਕ ਲੜਨਗੇ।

    RELATED ARTICLES

    Most Popular

    Recent Comments