ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮਨਜ਼ੂਰੀ ਨੂੰ ਸੰਗਤ ਦੀ ਵੱਡੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ। ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ; ਬੇਅਦਬੀ ਵਿਰੁੱਧ ਕਾਨੂੰਨ ਬਣਨ ‘ਤੇ ਸੀਐਮ ਮਾਨ ਨਤਮਸਤਕ
RELATED ARTICLES


