ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਧਮਾਕੇ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਸ਼ਰਮਾ ਅਨੁਸਾਰ ਆਪਣੀ ਨਾਕਾਮੀ ਛੁਪਾਉਣ ਲਈ ਹੁਣ ਸਰਕਾਰ ਭਾਜਪਾ ‘ਤੇ ਝੂਠੇ ਦੋਸ਼ ਲਗਾ ਰਹੀ ਹੈ, ਜੋ ਕਿ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਵਤੀਰਾ ਹੈ।
ਅਸ਼ਵਨੀ ਸ਼ਰਮਾ ਦਾ ਸੀਐਮ ਮਾਨ ‘ਤੇ ਤਿੱਖਾ ਹਮਲਾ; ਕਿਹਾ- ਧਮਾਕੇ ਰੋਕਣ ‘ਚ ਨਾਕਾਮ ਸਰਕਾਰ ਭਾਜਪਾ ‘ਤੇ ਲਾ ਰਹੀ ਝੂਠੇ ਦੋਸ਼
RELATED ARTICLES


