ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਿੱਚ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਉਨ੍ਹਾਂ ਨੇ ਚੋਣਾਂ ਵਿੱਚ ਮਿਲੇ ਵੱਡੇ ਸਮਰਥਨ ਲਈ ਲੋਕਾਂ ਦਾ ਧੰਨਵਾਦ ਕੀਤਾ। ਰੋਡ ਸ਼ੋਅ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਸੀ। ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਬਹੁਤ ਭਰਵਾਂ ਸਵਾਗਤ ਕੀਤਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਵਿਸ਼ਾਲ ਸ਼ੁਕਰਾਨਾ ਯਾਤਰਾ, ਲੋਕਾਂ ਦਾ ਕੀਤਾ ਧੰਨਵਾਦ।
RELATED ARTICLES


