ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਭਾਜਪਾ ‘ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਤਾਜ਼ਾ ਧਮਾਕੇ ਭਾਜਪਾ ਦੇ ‘ਮਿਸ਼ਨ ਪੰਜਾਬ’ ਦਾ ਹਿੱਸਾ ਹਨ। ਸਿੰਘ ਅਨੁਸਾਰ ਵਿਰੋਧੀ ਪਾਰਟੀ ਸੂਬੇ ਦੀ ਸ਼ਾਂਤੀ ਭੰਗ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਉਨ੍ਹਾਂ ਨੇ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ।
ਬ੍ਰੇਕਿੰਗ: ਅੰਮ੍ਰਿਤਸਰ ਅਤੇ ਜਲੰਧਰ ਧਮਾਕੇ ਭਾਜਪਾ ਦੇ ‘ਮਿਸ਼ਨ ਪੰਜਾਬ’ ਦਾ ਹਿੱਸਾ, ਸੰਜੇ ਸਿੰਘ ਦਾ ਦੋਸ਼
RELATED ARTICLES


