ਕੋਲਕਾਤਾ: ਪੱਛਮੀ ਬੰਗਾਲ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਉਹ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਲਈ ਅੰਤਰਰਾਸ਼ਟਰੀ ਅਦਾਲਤ ਤੱਕ ਵੀ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਲੋਕਤੰਤਰ ਦੀ ਰੱਖਿਆ ਲਈ ਹਰ ਮੰਚ ‘ਤੇ ਲੜਾਈ ਜਾਰੀ ਰਹੇਗੀ ਅਤੇ ਸੱਚਾਈ ਸਾਹਮਣੇ ਲਿਆਈ ਜਾਵੇਗੀ।
BREAKING: ਮਮਤਾ ਬੈਨਰਜੀ ਦਾ ਵੱਡਾ ਐਲਾਨ, ਅੰਤਰਰਾਸ਼ਟਰੀ ਅਦਾਲਤ ‘ਚ ਵੀ ਜਾਵਾਂਗੀ
RELATED ARTICLES


