More
    HomePunjabi NewsLiberal Breakingਰਾਜ ਸਭਾ ਮੈਂਬਰ ਸੰਦੀਪ ਪਾਠਕ ਪਹੁੰਚੇ ਹਾਈਕੋਰਟ; ਪੰਜਾਬ ਪੁਲਿਸ ਵੱਲੋਂ ਦਰਜ ਕੇਸਾਂ...

    ਰਾਜ ਸਭਾ ਮੈਂਬਰ ਸੰਦੀਪ ਪਾਠਕ ਪਹੁੰਚੇ ਹਾਈਕੋਰਟ; ਪੰਜਾਬ ਪੁਲਿਸ ਵੱਲੋਂ ਦਰਜ ਕੇਸਾਂ ਦਾ ਵੇਰਵਾ ਮੰਗਣ ਲਈ ਪਾਈ ਪਟੀਸ਼ਨ

    ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੰਜਾਬ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਵਿਰੁੱਧ ਦਰਜ ਕੇਸਾਂ ਦੇ ਵੇਰਵੇ ਮੰਗੇ ਹਨ। ਪਾਠਕ ਅਨੁਸਾਰ, ‘ਆਪ’ ਛੱਡ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਉਨ੍ਹਾਂ ‘ਤੇ ਸਿਆਸੀ ਬਦਲਾਖੋਰੀ ਤਹਿਤ ਗੁਪਤ FIRਾਂ ਦਰਜ ਕੀਤੀਆਂ ਗਈਆਂ। ਉਨ੍ਹਾਂ ਅਦਾਲਤ ਤੋਂ ਕੇਸਾਂ ਦੀਆਂ ਕਾਪੀਆਂ ਦਿਵਾਉਣ ਅਤੇ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments