ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਵਿਰੋਧੀ ਆਗੂਆਂ ਨੂੰ ਡਰਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਰਾਹੀਂ ਦਬਾਅ ਬਣਾ ਕੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾ ਰਹੀ ਹੈ। ਮਾਨ ਨੇ ਸਪਸ਼ਟ ਕੀਤਾ ਕਿ ਉਹ ਅਜਿਹੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਸੂਬੇ ਦੇ ਹਿੱਤਾਂ ਲਈ ਲੜਨਗੇ।
ਬ੍ਰੇਕਿੰਗ: ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਆਗੂਆਂ ਨੂੰ ਜ਼ਬਰਦਸਤੀ ਪਾਰਟੀ ‘ਚ ਕਰ ਰਹੀ ਸ਼ਾਮਿਲ – ਸੀਐਮ ਮਾਨ
RELATED ARTICLES


