More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ, 40 ਲੱਖ ਪਰਿਵਾਰਾਂ ਨੂੰ...

    ਬ੍ਰੇਕਿੰਗ: ਪੰਜਾਬ ਵਿੱਚ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ, 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਤਹਿਤ ਲਗਭਗ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਇਸ ਪ੍ਰੋਜੈਕਟ ਉੱਤੇ 900 ਕਰੋੜ ਰੁਪਏ ਦਾ ਖਰਚਾ ਖੁਦ ਚੁੱਕੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਖੁਰਾਕੀ ਸੁਰੱਖਿਆ ਯਕੀਨੀ ਹੋਵੇਗੀ।

    RELATED ARTICLES

    Most Popular

    Recent Comments