ਲੁਧਿਆਣਾ/ਦਿੱਲੀ: ਸਰਾਫ਼ਾ ਬਾਜ਼ਾਰ ਵਿੱਚ ਇਸ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਚਾਂਦੀ ਇੱਕ ਹਫ਼ਤੇ ਵਿੱਚ 15,269 ਰੁਪਏ ਮਹਿੰਗੀ ਹੋ ਕੇ 2.56 ਲੱਖ ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈ ਹੈ। ਸੋਨੇ ਦੀ ਕੀਮਤ ਵਿੱਚ ਵੀ 815 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ 1.51 ਲੱਖ ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ ਹੈ। ਇਸ ਸਾਲ ਹੁਣ ਤੱਕ ਸੋਨੇ ਦੀਆਂ ਕੀਮਤਾਂ ਵਿੱਚ ਕੁੱਲ 17,883 ਰੁਪਏ ਦਾ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ।
ਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਤੋੜ ਵਾਧਾ, ਚਾਂਦੀ 2.56 ਲੱਖ ਅਤੇ ਸੋਨਾ 1.51 ਲੱਖ ਦੇ ਪਾਰ
RELATED ARTICLES


