More
    HomePunjabi NewsLiberal Breakingਬ੍ਰੇਕਿੰਗ: ਅਮਰੀਕੀ ਅਦਾਲਤ ਨੇ ਟਰੰਪ ਦੀ ਟੈਰਿਫ ਪਾਲਿਸੀ ਨੂੰ ਦੱਸਿਆ ਗੈਰ-ਕਾਨੂੰਨੀ, 10%...

    ਬ੍ਰੇਕਿੰਗ: ਅਮਰੀਕੀ ਅਦਾਲਤ ਨੇ ਟਰੰਪ ਦੀ ਟੈਰਿਫ ਪਾਲਿਸੀ ਨੂੰ ਦੱਸਿਆ ਗੈਰ-ਕਾਨੂੰਨੀ, 10% ਟੈਰਿਫ ਲਗਾਉਣ ਦਾ ਫੈਸਲਾ ਰੱਦ

    ਵਾਸ਼ਿੰਗਟਨ: ਅਮਰੀਕਾ ਦੀ ਇੱਕ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ 10 ਫੀਸਦੀ ਟੈਰਿਫ ਲਗਾਉਣ ਵਾਲੀ ਪਾਲਿਸੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਸ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਆਪਣੀਆਂ ਸ਼ਕਤੀਆਂ ਦੀ ਗਲਤ ਵਰਤੋਂ ਕੀਤੀ ਹੈ। ਇਸ ਫੈਸਲੇ ਨਾਲ ਟਰੰਪ ਪ੍ਰਸ਼ਾਸਨ ਦੀ ਆਰਥਿਕ ਨੀਤੀ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਦਰਾਮਦ ਹੋਣ ਵਾਲੀਆਂ ਵਸਤੂਆਂ ‘ਤੇ ਟੈਕਸ ਵਧਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਅਦਾਲਤ ਨੇ ਸੰਵਿਧਾਨਕ ਦਾਇਰੇ ਤੋਂ ਬਾਹਰ ਦੱਸਿਆ ਹੈ।

    RELATED ARTICLES

    Most Popular

    Recent Comments