More
    HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਵੱਡਾ ਬਿਗਲ; ਅੱਜ...

    ਬ੍ਰੇਕਿੰਗ: ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਵੱਡਾ ਬਿਗਲ; ਅੱਜ ਹੋਵੇਗਾ ਤਾਰੀਖਾਂ ਦਾ ਐਲਾਨ

    ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਅੱਜ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ ਕਰੇਗਾ। ਦੁਪਹਿਰ ਬਾਅਦ ਪ੍ਰੋਗਰਾਮ ਜਾਰੀ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਨ੍ਹਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਦਾ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ ਹੋਣ ਦੀ ਉਮੀਦ ਹੈ। ਵੋਟਰ ਸੂਚੀਆਂ ਪਹਿਲਾਂ ਹੀ ਤਿਆਰ ਹਨ।

    RELATED ARTICLES

    Most Popular

    Recent Comments