ਚੰਡੀਗੜ੍ਹ: ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਈਡੀ ਵੱਲੋਂ ਕੀਤੀ ਆਪਣੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਰੋੜਾ ਨੇ ਇਸ ਕਾਰਵਾਈ ਨੂੰ ‘ਗੈਰ-ਸੰਵਿਧਾਨਕ’ ਦੱਸਦਿਆਂ ਤੁਰੰਤ ਰਿਹਾਈ ਦੀ ਮੰਗ ਕੀਤੀ। ਦੱਸ ਦੇਈਏ ਕਿ ਉਨ੍ਹਾਂ ਨੂੰ ਜੀਐਸਟੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਵੇਲੇ ਉਹ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਹਨ।
ਬ੍ਰੇਕਿੰਗ: ਮੰਤਰੀ ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ, ਹਾਈ ਕੋਰਟ ‘ਚ ਪਹੁੰਚਿਆ ਮਾਮਲਾ
RELATED ARTICLES


