ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮਾਨ ਨੇ ਫ਼ਰੀਦਕੋਟ ਦੀ ਹਰਲੀਨ ਸ਼ਰਮਾ (ਪਹਿਲਾ ਸਥਾਨ), ਰੋਪੜ ਦੇ ਮਨੀਮਹੇਸ਼ ਸ਼ਰਮਾ ਅਤੇ ਹੁਸ਼ਿਆਰਪੁਰ ਦੀ ਰੀਆ ਰਾਣੀ (ਦੂਜਾ ਸਥਾਨ) ਨੂੰ ਵਧਾਈ ਦਿੰਦਿਆਂ 51,000-51,000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਸਦਕਾ ਅੱਜ ਸਾਧਾਰਨ ਪਰਿਵਾਰਾਂ ਦੇ ਬੱਚੇ ਵੱਡੀਆਂ ਮੱਲਾਂ ਮਾਰ ਰਹੇ ਹਨ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ PSEB 10ਵੀਂ ਦੇ ਟਾਪਰਾਂ ਦਾ ਕੀਤਾ ਸਨਮਾਨ; 51,000 ਰੁਪਏ ਨਕਦ ਇਨਾਮ ਦਾ ਐਲਾਨ
RELATED ARTICLES


