More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ;...

    ਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ; ਦੁਪਹਿਰ 12:30 ਵਜੇ ਹੋਵੇਗੀ ਪ੍ਰੈੱਸ ਕਾਨਫਰੰਸ

    ਐੱਸ.ਏ.ਐੱਸ. ਨਗਰ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਭਲਕੇ ਘੋਸ਼ਿਤ ਕੀਤਾ ਜਾਵੇਗਾ। ਬੋਰਡ ਦੇ ਚੇਅਰਮੈਨ ਦੁਪਹਿਰ 12:30 ਵਜੇ ਪ੍ਰੈੱਸ ਕਾਨਫਰੰਸ ਕਰਕੇ ਅਧਿਕਾਰਤ ਤੌਰ ‘ਤੇ ਨਤੀਜਿਆਂ ਅਤੇ ਮੈਰਿਟ ਸੂਚੀ ਦਾ ਐਲਾਨ ਕਰਨਗੇ। ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ pseb.ac.in ‘ਤੇ ਚੈੱਕ ਕਰ ਸਕਣਗੇ। ਪ੍ਰੀਖਿਆ ਵਿੱਚ ਲੱਖਾਂ ਵਿਦਿਆਰਥੀ ਸ਼ਾਮਿਲ ਹੋਏ ਸਨ, ਜਿਨ੍ਹਾਂ ਦੀ ਉਡੀਕ ਹੁਣ ਖ਼ਤਮ ਹੋਣ ਜਾ ਰਹੀ ਹੈ।

    RELATED ARTICLES

    Most Popular

    Recent Comments