More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕੱਲ੍ਹ ਤੋਂ ਭਰੇ...

    ਬ੍ਰੇਕਿੰਗ: ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਕੱਲ੍ਹ ਤੋਂ ਭਰੇ ਜਾਣਗੇ ਨਾਮਜ਼ਦਗੀ ਪੱਤਰ; 26 ਮਈ ਨੂੰ ਹੋਵੇਗੀ ਵੋਟਿੰਗ

    ਚੰਡੀਗੜ੍ਹ: ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਚੋਣ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ। ਉਮੀਦਵਾਰ 16 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 18 ਮਈ ਨੂੰ ਕਾਗਜ਼ਾਂ ਦੀ ਪੜਤਾਲ (ਸਕਰੂਟਨੀ) ਹੋਵੇਗੀ ਅਤੇ 19 ਮਈ ਤੱਕ ਨਾਮ ਵਾਪਸ ਲਏ ਜਾ ਸਕਣਗੇ। ਵੋਟਾਂ 26 ਮਈ ਨੂੰ ਪੈਣਗੀਆਂ। ਰਾਜ ਚੋਣ ਕਮਿਸ਼ਨ ਨੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

    RELATED ARTICLES

    Most Popular

    Recent Comments