More
    HomePunjabi NewsLiberal Breakingਬ੍ਰੇਕਿੰਗ: ਚੋਣ ਜ਼ਾਬਤੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੀਤੇ 4 IAS ਅਫਸਰਾਂ...

    ਬ੍ਰੇਕਿੰਗ: ਚੋਣ ਜ਼ਾਬਤੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੀਤੇ 4 IAS ਅਫਸਰਾਂ ਦੇ ਤਬਾਦਲੇ

    ਚੰਡੀਗੜ੍ਹ: ਸਥਾਨਕ ਚੋਣਾਂ ਲਈ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਨੇ 4 IAS ਅਫਸਰਾਂ ਦੇ ਤਬਾਦਲੇ ਕਰ ਦਿੱਤੇ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੂੰ ਡਿਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ ਗਿਆ। ਇਸ ਕਦਮ ਨੂੰ ਲੈ ਕੇ ਸਿਆਸੀ ਬਹਿਸ ਸ਼ੁਰੂ ਹੋ ਗਈ ਹੈ।

    RELATED ARTICLES

    Most Popular

    Recent Comments