More
    HomePunjabi NewsLiberal Breakingਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਹੋ ਸਕਦੇ ਹਨ ਸ਼ਾਮਿਲ; ਸਮਾਣਾ...

    ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ‘ਆਪ’ ਵਿੱਚ ਹੋ ਸਕਦੇ ਹਨ ਸ਼ਾਮਿਲ; ਸਮਾਣਾ ਤੋਂ ਚੋਣ ਲੜਨ ਦੀ ਤਿਆਰੀ

    ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਮੋਢੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਤਿਆਰੀ ਕਰ ਰਹੇ ਹਨ। ਸੂਤਰਾਂ ਅਨੁਸਾਰ ਉਹ ਆਪਣੇ ਜੱਦੀ ਹਲਕੇ ਸਮਾਣਾ ਤੋਂ ‘ਆਪ’ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ। ਇਸ ਨਾਲ ਮਾਲਵਾ ਖੇਤਰ ਦੇ ਸਿਆਸੀ ਸਮੀਕਰਨ ਬਦਲਣ ਦੀ ਉਮੀਦ ਹੈ।

    RELATED ARTICLES

    Most Popular

    Recent Comments