ਹਰਿਆਣਾ ਸਰਕਾਰ ਨੇ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਕਰਨਾਲ ਸਥਿਤ ਘਰ ਬਾਹਰ ਫਾਇਰਿੰਗ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਇਸ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋਣ ਦਾ ਦਾਅਵਾ ਕੀਤਾ ਹੈ। ਪਾਰਟੀ ਅਨੁਸਾਰ ਇਹ ਹਮਲਾ ਦੋਸਾਂਝ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣ ਵਾਸਤੇ ਕਰਵਾਇਆ ਗਿਆ ਹੈ।
ਦਿਲਜੀਤ ਦੋਸਾਂਝ ਦੇ ਮੈਨੇਜਰ ਤੇ ਹਮਲਾ ਭਾਜਪਾ ਦੀ ਸਾਜ਼ਿਸ਼, ਪੰਜਾਬ ਸਰਕਾਰ ਦਾ ਦਾਅਵਾ
RELATED ARTICLES


