ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਐਲਾਨੇ ਗਏ। ਮਾਨਸਾ ਦੀ ਸੁਪਨੀਤ ਕੌਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੁਧਿਆਣਾ ਦੀ ਸੁਹਾਨੀ ਚੋਹਾਨ ਦੂਜੇ ਅਤੇ ਦਿਵਾਂਸ਼ੀ ਤੀਜੇ ਸਥਾਨ ‘ਤੇ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਹੋਣਹਾਰ ਧੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ 12ਵੀ ਜਮਾਤ ਵਿੱਚੋਂ ਅੱਵਲ ਆਉਣ ਵਾਲੀਆਂ ਧੀਆਂ ਨੂੰ ਸੀਐਮ ਮਾਨ ਨੇ ਦਿੱਤੀਆਂ ਮੁਬਾਰਕਾਂ
RELATED ARTICLES


