More
    HomePunjabi NewsLiberal Breakingਬ੍ਰੇਕਿੰਗ: ਬਟਾਲਾ ਨਗਰ ਨਿਗਮ ਚੋਣਾਂ 2026 ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ...

    ਬ੍ਰੇਕਿੰਗ: ਬਟਾਲਾ ਨਗਰ ਨਿਗਮ ਚੋਣਾਂ 2026 ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

    ਬਟਾਲਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਨਗਰ ਨਿਗਮ ਚੋਣਾਂ 2026 ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਕਾਂਗਰਸ ਨੇ ਕਿਹਾ ਕਿ ਪਾਰਟੀ ਬਟਾਲਾ ਦੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਹਿੱਤ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

    RELATED ARTICLES

    Most Popular

    Recent Comments