More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦਾ 2 ਦਿਨ ਰਿਮਾਂਡ ਵਧਿਆ, 100...

    ਬ੍ਰੇਕਿੰਗ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦਾ 2 ਦਿਨ ਰਿਮਾਂਡ ਵਧਿਆ, 100 ਕਰੋੜ ਮਨੀ ਲਾਂਡਰਿੰਗ ਦਾ ਦੋਸ਼

    ਗੁਰੂਗ੍ਰਾਮ: ED ਨੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਕੋਰਟ ਵਿੱਚ ਪੇਸ਼ ਕੀਤਾ ਜਿੱਥੇ ਉਨ੍ਹਾਂ ਦਾ 2 ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ। ਉਨ੍ਹਾਂ ‘ਤੇ 100 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਦੋਸ਼ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ED ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

    RELATED ARTICLES

    Most Popular

    Recent Comments