ਪਟਿਆਲਾ: ਸਾਬਕਾ ਅਕਾਲੀ ਆਗੂ ਸੁਰਜੀਤ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। CM ਭਗਵੰਤ ਮਾਨ ਨੇ ਪਟਿਆਲਾ ਵਿੱਚ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਰੱਖੜਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ AAP ਵਿੱਚ ਆਏ ਹਨ।
ਬ੍ਰੇਕਿੰਗ: ਸਾਬਕਾ ਅਕਾਲੀ ਆਗੂ ਸੁਰਜੀਤ ਰੱਖੜਾ AAP ਵਿੱਚ ਸ਼ਾਮਲ, CM ਮਾਨ ਨੇ ਪਟਿਆਲਾ ‘ਚ ਕਰਵਾਈ ਸ਼ਮੂਲੀਅਤ
RELATED ARTICLES


