ਲੁਧਿਆਣਾ ਨਗਰ ਨਿਗਮ ਦੇ ਹੈੱਡਕੁਆਰਟਰ ਨੂੰ ਤਾਲਾ ਲਾਉਣ ਦੇ ਦਰਜ ਕੀਤੇ ਗਏ ਕੇਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਆਪਣੇ ਹੋਰ ਸਾਥੀਆਂ ਸਮੇਤ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ੀ ਭੁਗਤਣ ਜਾ ਰਹੇ ਹਨ। ਰਵਨੀਤ ਬਿੱਟੂ ਨੇ ਪਹਿਲਾਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਐਲਾਨ ਕਰ ਦਿੱਤਾ ਸੀ।
ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਦੇਣਗੇ ਆਪਣੀ ਗ੍ਰਿਫ਼ਤਾਰੀ
RELATED ARTICLES