More
    HomePunjabi NewsLiberal Breakingਸੰਜੀਵ ਅਰੋੜਾ ਕੇਸ 'ਚ ਵੱਡਾ ਖ਼ੁਲਾਸਾ, ਜਾਂਚ ਦੌਰਾਨ ਪੁਲਿਸ ਨੂੰ ਗੁੰਮਰਾਹ ਕਰ...

    ਸੰਜੀਵ ਅਰੋੜਾ ਕੇਸ ‘ਚ ਵੱਡਾ ਖ਼ੁਲਾਸਾ, ਜਾਂਚ ਦੌਰਾਨ ਪੁਲਿਸ ਨੂੰ ਗੁੰਮਰਾਹ ਕਰ ਰਹੇ ਨੇ ਮੰਤਰੀ: ਈ.ਡੀ.

    ਚੰਡੀਗੜ੍ਹ: ਸੰਜੀਵ ਅਰੋੜਾ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਈ.ਡੀ. ਅਨੁਸਾਰ ਮੰਤਰੀ ਸੰਜੀਵ ਅਰੋੜਾ ਜਾਂਚ ਦੌਰਾਨ ਪੁਲਿਸ ਨੂੰ ਲਗਾਤਾਰ ਗੁੰਮਰਾਹ ਕਰ ਰਹੇ ਹਨ ਅਤੇ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ ਅਤੇ ਜਾਂਚ ਏਜੰਸੀਆਂ ਹੁਣ ਅਗਲੇਰੀ ਸਖ਼ਤ ਕਾਰਵਾਈ ਦੀ ਤਿਆਰੀ ਵਿੱਚ ਹਨ।

    RELATED ARTICLES

    Most Popular

    Recent Comments