More
    HomePunjabi NewsLiberal BreakingBREAKING: CM ਮਾਨ ਦੀ ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਮੈਂਬਰਾਂ ਨਾਲ ਅੰਮ੍ਰਿਤਸਰ ਵਿੱਚ ਅਹਿਮ...

    BREAKING: CM ਮਾਨ ਦੀ ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਮੈਂਬਰਾਂ ਨਾਲ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ

    ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੇ ਮੈਂਬਰਾਂ ਨਾਲ ਅਹਿਮ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਇੰਟਰ ਸਟੇਟ ਰਿਵਰ ਵਾਟਰ ਡਿਸਪਿਊਟ ਐਕਟ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਰਹੇ।

    RELATED ARTICLES

    Most Popular

    Recent Comments