ਮਜੀਠਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮਜੀਠਾ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਮਜੀਠੀਆ ਨੇ ਪ੍ਰਸ਼ਾਸਨ ‘ਤੇ ਵੀ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਾਉਂਦਿਆਂ ਨਿਰਪੱਖ ਚੋਣਾਂ ਕਰਵਾਉਣ ਦੀ ਮੰਗ ਕੀਤੀ।
ਬ੍ਰੇਕਿੰਗ: ਮਜੀਠਾ ਚੋਣਾਂ ‘ਚ ‘ਆਪ’ ਕਰ ਰਹੀ ਸ਼ਰੇਆਮ ਧੱਕੇਸ਼ਾਹੀ, ਲੋਕਤੰਤਰ ਦਾ ਹੋ ਰਿਹਾ ਘਾਣ: ਬਿਕਰਮ ਮਜੀਠੀਆ
RELATED ARTICLES


