More
    HomePunjabi NewsLiberal Breakingਬ੍ਰੇਕਿੰਗ: ਧਾਰਮਿਕ ਮਾਮਲਿਆਂ 'ਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ, ਬੇਅਦਬੀ ਕਾਨੂੰਨ 'ਤੇ ਸਾਬਕਾ...

    ਬ੍ਰੇਕਿੰਗ: ਧਾਰਮਿਕ ਮਾਮਲਿਆਂ ‘ਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ, ਬੇਅਦਬੀ ਕਾਨੂੰਨ ‘ਤੇ ਸਾਬਕਾ ਜੱਥੇਦਾਰ ਨੇ ਪ੍ਰਗਟਾਈ ਚਿੰਤਾ।

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਨੇ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦੀ ਵਧਦੀ ਦਖਲਅੰਦਾਜ਼ੀ ‘ਤੇ ਸਖ਼ਤ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਬੇਅਦਬੀ ਕਾਨੂੰਨ ਅਤੇ ਨਵੇਂ ਬਿੱਲ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਨੂੰ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਪੰਥਕ ਆਗੂਆਂ ਅਤੇ ਵਿਦਵਾਨਾਂ ਨਾਲ ਖੁੱਲ੍ਹ ਕੇ ਚਰਚਾ ਕਰਨੀ ਚਾਹੀਦੀ ਹੈ। ਸਾਬਕਾ ਜੱਥੇਦਾਰ ਅਨੁਸਾਰ ਬਿਨਾਂ ਪੰਥਕ ਸਹਿਮਤੀ ਦੇ ਅਜਿਹੇ ਸੰਵੇਦਨਸ਼ੀਲ ਬਿੱਲ ਪਾਸ ਕਰਨਾ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ‘ਤੇ ਸਿੱਧਾ ਹਮਲਾ ਹੈ।

    RELATED ARTICLES

    Most Popular

    Recent Comments