More
    HomePunjabi NewsLiberal Breakingਬ੍ਰੇਕਿੰਗ: ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਉੱਘੇ ਕਬੱਡੀ ਖਿਡਾਰੀ ਸੰਦੀਪ ਲੁਧੜ,...

    ਬ੍ਰੇਕਿੰਗ: ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਉੱਘੇ ਕਬੱਡੀ ਖਿਡਾਰੀ ਸੰਦੀਪ ਲੁਧੜ, ਸੀਐਮ ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ

    ਚੰਡੀਗੜ੍ਹ: ਪੰਜਾਬ ਦੀ ਮਾਂ ਖੇਡ ਕਬੱਡੀ ਦੇ ਪ੍ਰਸਿੱਧ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਨੂੰ ਹੋਰ ਤਾਕਤ ਦੇਵੇਗਾ।

    RELATED ARTICLES

    Most Popular

    Recent Comments