More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ 'ਅਕਾਲੀ ਦਲ...

    ਬ੍ਰੇਕਿੰਗ: ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ‘ਅਕਾਲੀ ਦਲ ਪੁਨਰ ਸੁਰਜੀਤ’ ਤੋਂ ਦਿੱਤਾ ਅਸਤੀਫ਼ਾ

    ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ‘ਅਕਾਲੀ ਦਲ ਪੁਨਰ ਸੁਰਜੀਤ ਲਹਿਰ’ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਇਹ ਕਦਮ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਲਈ ਬਹੁਤ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਇਸ ਫੈਸਲੇ ਦੇ ਵੱਡੇ ਅਸਰ ਦੇਖਣ ਨੂੰ ਮਿਲਣਗੇ।

    RELATED ARTICLES

    Most Popular

    Recent Comments