More
    HomePunjabi NewsLiberal Breakingਬ੍ਰੇਕਿੰਗ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਨਵੇਂ ਅਹੁਦੇਦਾਰਾਂ...

    ਬ੍ਰੇਕਿੰਗ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

    ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਵੱਖ-ਵੱਖ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸ ਮੌਕੇ ਪਾਰਟੀ ਲੀਡਰਸ਼ਿਪ ਵੱਲੋਂ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ ਗਈਆਂ।

    RELATED ARTICLES

    Most Popular

    Recent Comments