More
    HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 23 ਮਈ...

    ਬ੍ਰੇਕਿੰਗ: ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ ਸਕੂਲ

    ਚੰਡੀਗੜ੍ਹ: ਭਿਆਨਕ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 23 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਫੈਸਲਾ ਬੱਚਿਆਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਾਉਣ ਲਈ ਲਿਆ ਗਿਆ ਹੈ। ਸਕੂਲ ਹੁਣ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।

    RELATED ARTICLES

    Most Popular

    Recent Comments