ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਣ ਤੋਂ ਬਾਅਦ ਆਪਣੇ ਐਕਸ (X) ਅਕਾਊਂਟ ‘ਤੇ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਨੇ ਆਪਣੇ ਹੈਂਡਲ ਦਾ ਕਮੈਂਟ ਸੈਕਸ਼ਨ ਸੀਮਤ ਕਰ ਦਿੱਤਾ ਹੈ। ਹਾਲ ਹੀ ਵਿੱਚ ਕੁਝ ਮੁੱਦਿਆਂ ਨੂੰ ਲੈ ਕੇ ਯੂਜ਼ਰਸ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜਿਸ ਕਾਰਨ ਭੱਜੀ ਨੇ ਇਹ ਸਖ਼ਤ ਫੈਸਲਾ ਲਿਆ।
ਬ੍ਰੇਕਿੰਗ: ਸੋਸ਼ਲ ਮੀਡੀਆ ‘ਤੇ ਟ੍ਰੋਲ ਹੋਣ ਤੋਂ ਬਾਅਦ ਹਰਭਜਨ ਸਿੰਘ ਨੇ ‘X’ ਦੇ ਕਮੈਂਟ ਸੈਕਸ਼ਨ ‘ਤੇ ਲਾਈ ਪਾਬੰਦੀ
RELATED ARTICLES


