ਲੁਧਿਆਣਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਵਿਚਕਾਰ ਸਿੱਖ ਪੰਥ ਨਾਲ ਜੁੜੇ ਕਾਨੂੰਨੀ ਮਸਲਿਆਂ ਅਤੇ ਧਾਰਮਿਕ ਵਿਸ਼ਿਆਂ ‘ਤੇ ਗੰਭੀਰ ਚਰਚਾ ਹੋਈ।
ਬ੍ਰੇਕਿੰਗ: ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਜਥੇਦਾਰ ਗੜਗੱਜ ਅਤੇ ਐਸਜੀਪੀਸੀ ਪ੍ਰਧਾਨ ਧਾਮੀ ਨਾਲ ਮੁਲਾਕਾਤ
RELATED ARTICLES


